ਧਾਨ ਮੰਤਰੀ ਮੋਦੀ 16ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਇੱਥੇ ਪੁੱਜੇ ਹਨ। ਰੂਸ ਵੱਲੋਂ ਆਯੋਜਿਤ ਇਸ ਸੰਮੇਲਨ ਨੂੰ ਯੂਕਰੇਨ ‘ਚ ਸੰਘਰਸ਼ ਅਤੇ ਪੱਛਮੀ ਏਸ਼ੀਆ ‘ਚ ਵਿਗੜਦੀ ਸਥਿਤੀ ਦੇ ਵਿਚਕਾਰ ਗੈਰ-ਪੱਛਮੀ ਦੇਸ਼ਾਂ ਵੱਲੋਂ ਆਪਣੀ ਤਾਕਤ ਦਿਖਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।